وَقَالُوا۟ قُلُوبُنَا غُلْفٌۢ بَل لَّعَنَهُمُ ٱللَّهُ بِكُفْرِهِمْ فَقَلِيلًا مَّا يُؤْمِنُونَ
Punjabi Translation - Arif Haleemਅਤੇ ਉਹ ਆਖਦੇ ਹਨ ਕਿ ਸਾਡੇ ਦਿਲਾਂ ’ਤੇ (ਇਨ੍ਹਾਂ ਗੱਲਾਂ ਤੋਂ ਸੁਰੱਖਿਅਤ ਹੋਣ ਲਈ) ਗ਼ਲਾਫ਼ ਚੜ੍ਹੇ ਹੋਏ ਹਨ। ਨਹੀਂ, ਸਗੋਂ ਇਨ੍ਹਾਂ ਦੇ ਇਨਕਾਰੀ ਹੋਣ ਕਾਰਨ ਅੱਲਾਹ ਨੇ ਇਨ੍ਹਾਂ ’ਤੇ ਫਿਟਕਾਰ ਪਾਈ ਹੋਈ ਹੈ। ਇਸ ਲਈ ਥੋੜ੍ਹੇ ਲੋਕ ਹੀ (ਰਸੂਲਾਂ ਉੱਤੇ) ਈਮਾਨ ਲਿਆਏ।