وَلَمَّا جَآءَهُمْ كِتَٰبٌ مِّنْ عِندِ ٱللَّهِ مُصَدِّقٌ لِّمَا مَعَهُمْ وَكَانُوا۟ مِن قَبْلُ يَسْتَفْتِحُونَ عَلَى ٱلَّذِينَ كَفَرُوا۟ فَلَمَّا جَآءَهُم مَّا عَرَفُوا۟ كَفَرُوا۟ بِهِۦ فَلَعْنَةُ ٱللَّهِ عَلَى ٱلْكَٰفِرِينَ
Punjabi Translation - Arif Haleemਫਿਰ ਉਹਨਾਂ ਕੋਲ ਉਹਨਾਂ ਦੇ ਰੱਬ ਵੱਲੋਂ ਉਹ ਕਿਤਾਬ (.ਕੁਰਆਨ) ਆ ਗਈ ਜਿਹੜੀ ਉਸ ਕਿਤਾਬ (ਤੌਰੈਤ) ਦੀ ਪੁਸ਼ਟੀ ਕਰਦੀ ਰੁ ਜਿਹੜੀ ਉਹਨਾਂ ਦੇ ਕੋਲ ਹੈ। ਜਦ ਕਿ ਇਸ ਤੋਂ ਪਹਿਲਾਂ ਉਹ ਆਪ ਇਹਨਾਂ (ਕਾਫ਼ਰਾਂ) ਦੇ ਵਿਰੁੱਧ ਫ਼ਤਿਹ (ਦੀਆਂ ਦੁਆਵਾਂ) ਮੰਗਿਆ ਕਰਦੇ ਸਨ ਪਰ ਜਦੋਂ ਉਹ (ਹੱਕ) ਉਹਨਾਂ ਕੋਲ ਆ ਗਿਆ ਜਿਸ ਨੂੰ ਉਹਨਾਂ ਨੇ ਪਛਾਣ ਵੀ ਲਿਆ ਸੀ ਫਿਰ ਵੀ ਉਹਨਾਂ ਨੇ ਉਸ ਨੂੰ ਮੰਣਨ ਤੋਂ ਇਨਕਾਰ ਕਰ ਦਿੱਤਾ। ਅੱਲਾਹ ਦੀ ਇਹਨਾਂ (ਕਾਫ਼ਰਾਂ) ’ਤੇ ਫਿਟਕਾਰ ਹੈ।