caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 9

ਮਦੀਨਾ · ਉਤਰਨ ਦਾ ਕ੍ਰਮ 87 · 2:9

يُخَٰدِعُونَ ٱللَّهَ وَٱلَّذِينَ ءَامَنُوا۟ وَمَا يَخْدَعُونَ إِلَّآ أَنفُسَهُمْ وَمَا يَشْعُرُونَ

Punjabi Translation - Arif Haleemਉਹ ਤਾਂ ਅੱਲਾਹ ਨੂੰ ਅਤੇ ਉਹਨਾਂ ਲੋਕਾਂ ਨੂੰ ਧੋਖਾ ਦੇ ਰਹੇ ਹਨ ਜਿਹੜੇ ਈਮਾਨ ਵਾਲੇ ਹਨ ਜਦੋਂ ਕਿ ਉਹ ਆਪਣੇ ਆਪ ਤੋਂ ਛੁੱਟ ਹੋਰ ਕਿਸੇ ਨੰ ਧੋਖਾ ਨਹੀਂ ਦੇ ਰਹੇ ਅਤੇ ਉਹਨਾਂ ਨੂੰ (ਇਸ ਦੀ) ਸਮਝ ਵੀ ਨਹੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70