بِئْسَمَا ٱشْتَرَوْا۟ بِهِۦٓ أَنفُسَهُمْ أَن يَكْفُرُوا۟ بِمَآ أَنزَلَ ٱللَّهُ بَغْيًا أَن يُنَزِّلَ ٱللَّهُ مِن فَضْلِهِۦ عَلَىٰ مَن يَشَآءُ مِنْ عِبَادِهِۦ فَبَآءُو بِغَضَبٍ عَلَىٰ غَضَبٍ وَلِلْكَٰفِرِينَ عَذَابٌ مُّهِينٌ
Punjabi Translation - Arif Haleemਬਹੁਤ ਹੀ ਭੈੜੀ ਹੈ ਉਹ ਚੀਜ਼ ਜਿਸ ਦੇ ਬਦਲੇ ਉਹਨਾਂ ਨੇ ਆਪਣੇ ਆਪ ਨੂੰ ਵੇਚ ਸੁੱਟਿਆ ਹੈ। ਇਹ ਉਸ ਚੀਜ਼ ਦਾ ਇਨਕਾਰ ਕਰਦੇ ਹਨ ਜਿਹੜੀ ਅੱਲਾਹ ਵੱਲੋਂ ਨਾਜ਼ਿਲ ਹੋਈ ਹੈ ਕੇਵਲ ਇਸ ਈਰਖਾ ਕਾਰਣ ਕਿ ਅੱਲਾਹ ਨੇ ਆਪਣੇ ਜਿਸ ਬੰਦੇ ਨੂੰ ਚਾਹਿਆ ਉਸ ਨੂੰ (ਪੈਗ਼ੰਬਰੀ ਨਾਲ) ਨਿਵਾਜ਼ ਦਿੱਤਾ। ਇਸ ਲਈ ਉਹ ਉੱਪਰੋਥਲੀ ਕਰੋਪੀ ਦੇ ਭਾਗੀ ਬਣ ਗਏ ਹਨ। ਅਜਿਹੇ ਕਾਫ਼ਰਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ।