وَلَقَدْ جَآءَكُم مُّوسَىٰ بِٱلْبَيِّنَٰتِ ثُمَّ ٱتَّخَذْتُمُ ٱلْعِجْلَ مِنۢ بَعْدِهِۦ وَأَنتُمْ ظَٰلِمُونَ
Punjabi Translation - Arif Haleemਬੇਸ਼ੱਕ ਮੂਸਾ ਤੁਹਾਡੇ ਕੋਲ ਸਪਸ਼ਟ ਮੋਅਜਜ਼ੇ (ਰਬੀ ਚਮਤਕਾਰ) ਲੈ ਕੇ ਆਇਆ ਪਰ ਤੁਸੀਂ ਉਸ ਦੇ (ਤੂਰ ਪਹਾੜ ਉੱਤੇ) ਜਾਣ ਤੋਂ ਬਾਅਦ ਵੱਛੇ ਦੀ ਪੂਜਾ ਕਰਨੀ ਸ਼ੁਰੂ ਕਰ ਦਿੱਤੀ। ਅਸਲ ਵਿਚ ਤੁਸੀਂ ਤਾਂ ਹੋ ਹੀ ਜ਼ਾਲਮ।