caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 93

ਮਦੀਨਾ · ਉਤਰਨ ਦਾ ਕ੍ਰਮ 87 · 2:93

وَإِذْ أَخَذْنَا مِيثَٰقَكُمْ وَرَفَعْنَا فَوْقَكُمُ ٱلطُّورَ خُذُوا۟ مَآ ءَاتَيْنَٰكُم بِقُوَّةٍ وَٱسْمَعُوا۟ قَالُوا۟ سَمِعْنَا وَعَصَيْنَا وَأُشْرِبُوا۟ فِى قُلُوبِهِمُ ٱلْعِجْلَ بِكُفْرِهِمْ قُلْ بِئْسَمَا يَأْمُرُكُم بِهِۦٓ إِيمَٰنُكُمْ إِن كُنتُم مُّؤْمِنِينَ

Punjabi Translation - Arif Haleemਅਤੇ (ਰਤਾ ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੂਰ ਪਹਾੜ ਨੂੰ ਤੁਹਾਡੇ ਉੱਤੇ ਚੁੱਕ ਕੇ ਅਸਾਂ ਤੁਹਾਥੋਂ ਪੱਕਾ ਪ੍ਰਣ ਲਿਆ ਸੀ ਅਤੇ ਹੁਕਮ ਦਿੱਤਾ ਸੀ ਕਿ ਜੋ ਵੀ (ਆਦੇਸ਼) ਤੁਹਾਨੂੰ ਦਿੱਤੇ ਗਏ ਹਨ ਉਹਨਾਂ ਦੀ ਸਖ਼ਤੀ ਨਾਲ ਪਾਲਣਾ ਕਰੋ ਅਤੇ (ਹੁਕਮਾਂ ਨੂੰ ਧਿਆਨ ਨਾਲ) ਸੁਣੋ! ਉਹਨਾਂ (ਕੌਮ) ਨੇ ਆਖਿਆ ਕਿ ਅਸੀਂ (ਸਭ) ਸੁਣ ਲਿਆ ਹੈ ਪਰ ਅਸੀਂ (ਫ਼ੇਰ ਵੀ ਹੁਕਮਾਂ ਦੀ) ਪਾਲਣਾ ਨਹੀਂ ਕਰਾਂਗੇ। ਉਹਨਾਂ ਦੇ ਇਸੇ ਇਨਕਾਰ ਕਾਰਨ ਉਹਨਾਂ ਦੇ ਮਨਾਂ ਵਿਚ ਵਛੇ ਦੀ ਮੁਹੱਬਤ ਪਾ ਦਿੱਤੀ ਗਈ (ਹੇ ਨਬੀ! ਇਹਨਾਂ ਨੂੰ) ਆਖ ਦਿਓ ਕਿ ਜੇ ਤੁਸੀਂ ਮੋਮਿਨ ਹੋ ਤਾਂ (ਸਮਝ ਲਵੋ) ਕਿ ਉਹ ਕੰਮ ਸਾਰੇ ਹੀ ਬੁਰੇ ਹਨ ਜਿਨ੍ਹਾਂ ਲਈ ਤੁਹਾਡਾ ਈਮਾਨ (ਧਰਮ) ਤੁਹਾਨੂੰ ਹੁਕਮ ਦਿੰਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70