caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 94

ਮਦੀਨਾ · ਉਤਰਨ ਦਾ ਕ੍ਰਮ 87 · 2:94

قُلْ إِن كَانَتْ لَكُمُ ٱلدَّارُ ٱلْـَٔاخِرَةُ عِندَ ٱللَّهِ خَالِصَةً مِّن دُونِ ٱلنَّاسِ فَتَمَنَّوُا۟ ٱلْمَوْتَ إِن كُنتُمْ صَٰدِقِينَ

Punjabi Translation - Arif Haleem(ਹੇ ਨਬੀ! ਇਹਨਾਂ ਨੂੰ) ਆਖ ਦਿਓ ਕਿ ਜੇਕਰ ਅੱਲਾਹ ਦੇ ਕੋਲ ਆਖ਼ਿਰਤ ਦਾ ਘਰ ਤੁਹਾਡੇ ਲਈ ਹੀ ਵਿਸ਼ੇਸ਼ ਕੀਤਾ ਹੋਇਆ ਹੈ ਤਾਂ ਰਤਾ ਮੌਤ ਦੀ ਇੱਛਾ ਤਾਂ ਕਰੋ ਜੇ ਤੁਸੀਂ (ਆਪਣੀ ਗੱਲ ਵਿਚ) ਸੱਚੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70