وَلَن يَتَمَنَّوْهُ أَبَدًۢا بِمَا قَدَّمَتْ أَيْدِيهِمْ وَٱللَّهُ عَلِيمٌۢ بِٱلظَّٰلِمِينَ
Punjabi Translation - Arif Haleemਉਹ ਆਪਣੇ ਉਹਨਾਂ ਗੁਨਾਹਾਂ ਕਾਰਨ ਜਿਹੜੇ ਉਹ ਆਪਣੇ ਹੱਥੀ ਕਮਾ ਕੇ ਅੱਗੇ ਭੇਜ ਚੁੱਕੇ ਹਨ, ਕਦੇ ਵੀ ਇਸ (ਮੌਤ) ਦੀ ਕਾਮਨਾ ਨਹੀਂ ਕਰਨਗੇ। ਅੱਲਾਹ ਇਹਨਾਂ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।