caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 96

ਮਦੀਨਾ · ਉਤਰਨ ਦਾ ਕ੍ਰਮ 87 · 2:96

وَلَتَجِدَنَّهُمْ أَحْرَصَ ٱلنَّاسِ عَلَىٰ حَيَوٰةٍ وَمِنَ ٱلَّذِينَ أَشْرَكُوا۟ يَوَدُّ أَحَدُهُمْ لَوْ يُعَمَّرُ أَلْفَ سَنَةٍ وَمَا هُوَ بِمُزَحْزِحِهِۦ مِنَ ٱلْعَذَابِ أَن يُعَمَّرَ وَٱللَّهُ بَصِيرٌۢ بِمَا يَعْمَلُونَ

Punjabi Translation - Arif Haleemਤੁਸੀਂ ਇਹਨਾਂ (ਯਹੂਦੀਆਂ) ਨੂੰ ਸਭ ਤੋਂ ਵਧ ਕੇ ਜਿਉਣ ਦੇ ਲਾਲਚੀ ਵੇਖੋਗੇ ਉਹਨਾਂ ਤੋਂ ਵੀ ਵੱਧ ਜਿਹੜੇ ਸ਼ਿਰਕ ਕਰਦੇ ਹਨ। ਇਹਨਾਂ ਵਿਚ ਹਰੇਕ ਵਿਅਕਤੀ ਇਹੋ ਚਾਹੁੰਦਾ ਹੈ ਕਿ ਕਾਸ਼ ਉਸ ਨੂੰ ਇਕ ਹਜ਼ਾਰ ਸਾਲ ਦੀ ਉਮਰ ਮਿਲ ਜਾਵੇ ਜਦ ਕਿ ਇਹ ਲੰਮੀਆਂ ਉਮਰਾਂ ਵੀ ਉਹਨਾਂ ਨੂੰ ਅਜ਼ਾਬ ਤੋਂ ਬਚਾਉਣ ਵਾਲੀਆਂ ਨਹੀਂ। ਜਿਹੜੇ ਇਹ ਕੰਮ ਕਰਦੇ ਹਨ ਅੱਲਾਹ ਉਹਨਾਂ ਨੂੰ ਭਲੀ-ਭਾਂਤ ਜਾਣਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70