caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 98

ਮਦੀਨਾ · ਉਤਰਨ ਦਾ ਕ੍ਰਮ 87 · 2:98

مَن كَانَ عَدُوًّا لِّلَّهِ وَمَلَٰٓئِكَتِهِۦ وَرُسُلِهِۦ وَجِبْرِيلَ وَمِيكَىٰلَ فَإِنَّ ٱللَّهَ عَدُوٌّ لِّلْكَٰفِرِينَ

Punjabi Translation - Arif Haleemਜਿਹੜਾ ਵੀ ਕੋਈ ਅੱਲਾਹ ਦਾ, ਉਸ ਦੇ ਫ਼ਰਿਸ਼ਤਿਆਂ ਦਾ, ਰਸੂਲਾਂ ਦਾ, ਜਿਬਰਾਈਲ ਤੇ ਮੀਕਾਈਲ (ਫ਼ਰਿਸ਼ਤਿਆਂ) ਦਾ ਵੈਰੀ ਹੈ ਤਾਂ ਅੱਲਾਹ ਵੀ (ਉਹਨਾਂ) ਕਾਫ਼ਰਾਂ ਦਾ ਵੈਰੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70