وَلَقَدْ أَنزَلْنَآ إِلَيْكَ ءَايَٰتٍۭ بَيِّنَٰتٍ وَمَا يَكْفُرُ بِهَآ إِلَّا ٱلْفَٰسِقُونَ
Punjabi Translation - Arif Haleem(ਹੇ ਨਬੀ!) ਜਿਹੜੀਆਂ ਖੁੱਲ੍ਹੀਆਂ ਆਇਤਾਂ ਅਸੀਂ ਤੁਹਾਡੇ ਵੱਲ ਭੇਜੀਆਂ ਹਨ, ਛੁੱਟ ਨਾ-ਫ਼ਰਮਾਨਾਂ ਤੋਂ, ਉਹਨਾਂ ਦਾ ਕੋਈ ਵੀ ਇਨਕਾਰ ਨਹੀਂ ਕਰਦਾ।
وَلَقَدْ أَنزَلْنَآ إِلَيْكَ ءَايَٰتٍۭ بَيِّنَٰتٍ وَمَا يَكْفُرُ بِهَآ إِلَّا ٱلْفَٰسِقُونَ