caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Taa-Haa, ਆਇਤ 101

ਮੱਕਾ · ਉਤਰਨ ਦਾ ਕ੍ਰਮ 45 · 20:101

خَٰلِدِينَ فِيهِ وَسَآءَ لَهُمْ يَوْمَ ٱلْقِيَٰمَةِ حِمْلًا

Punjabi Translation - Arif Haleemਉਹ (ਪਾਪੀ) ਉਸੇ (ਬਿਪਤਾ) ਵਿਚ ਸਦਾ ਲਈ (ਫਸੇ) ਰਹਿੰਣਗੇ ਅਤੇ ਕਿਆਮਤ ਦਿਹਾੜੇ ਇਹ (ਪਾਪਾਂ ਦਾ) ਭਾਰ ਉਹਨਾਂ ਲਈ ਬੜਾ ਹੀ ਦੁਖਦਾਈ ਹੋਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70