يَتَخَٰفَتُونَ بَيْنَهُمْ إِن لَّبِثْتُمْ إِلَّا عَشْرًا Punjabi Translation - Arif Haleemਉਹ (ਪਾਪੀ) ਆਪਸ ਵਿਚ ਹੌਲੀ-ਹੌਲੀ ਗੱਲਾਂ ਕਰਨਗੇ ਕਿ ਅਸੀਂ ਤਾਂ (ਸੰਸਾਰ ਵਿਚ) ਕੇਵਲ ਦਸ ਦਿਨ ਹੀ ਰਹੇ ਸੀ।