caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Taa-Haa, ਆਇਤ 111

ਮੱਕਾ · ਉਤਰਨ ਦਾ ਕ੍ਰਮ 45 · 20:111

وَعَنَتِ ٱلْوُجُوهُ لِلْحَىِّ ٱلْقَيُّومِ وَقَدْ خَابَ مَنْ حَمَلَ ظُلْمًا

Punjabi Translation - Arif Haleemਸਾਰੇ ਲੋਕਾਂ ਦੇ ਚਿਹਰੇ (ਸੀਸ) ਉਸ ਸਦਾ ਜੀਵਿਤ ਅਤੇ ਸਦਾ ਕਾਇਮ ਰਹਿਣ ਵਾਲੇ (ਅੱਲਾਹ) ਦੇ ਅੱਗੇ ਝੁਕੇ ਹੋਏ ਹੋਣਗੇ, ਉਹ ਬਰਬਾਦ ਹੋ ਜਾਵੇਗਾ ਜਿਸ ਨੇ ਆਪਣੇ ਸਿਰ ’ਤੇ ਜ਼ੁਲਮ (ਭਾਵ ਸ਼ਿਰਕ) ਦਾ ਭਾਰ ਚੁੱਕ ਲਿਆ।
Looking for a topic? Try the meaning search — your question is scanned across all 6,236 verses.
ਭਾਸ਼ਾ — 70