caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Taa-Haa, ਆਇਤ 117

ਮੱਕਾ · ਉਤਰਨ ਦਾ ਕ੍ਰਮ 45 · 20:117

فَقُلْنَا يَٰٓـَٔادَمُ إِنَّ هَٰذَا عَدُوٌّ لَّكَ وَلِزَوْجِكَ فَلَا يُخْرِجَنَّكُمَا مِنَ ٱلْجَنَّةِ فَتَشْقَىٰٓ

Punjabi Translation - Arif Haleemਫੇਰ ਅਸੀਂ ਕਿਹਾ ਕਿ ਹੇ ਆਦਮ! ਇਹ (ਸ਼ੈਤਾਨ) ਤੇਰਾ ਵੀ ਅਤੇ ਤੇਰੀ ਪਤਨੀ ਦਾ ਵੀ ਵੈਰੀ ਹੈ, ਕਿਤੇ ਇਹ ਤੁਹਾਨੂੰ ਦੋਵਾਂ ਨੂੰ ਜੰਨਤ ’ਚੋਂ ਨਾ ਕੱਢਵਾ ਦੇਵੇ ਅਤੇ ਤੁਸੀਂ ਕਿਸੇ ਮੁਸੀਬਤ ਵਿਚ ਫੱਸ ਜਾਓ।
Looking for a topic? Try the meaning search — your question is scanned across all 6,236 verses.
ਭਾਸ਼ਾ — 70