caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Taa-Haa, ਆਇਤ 124

ਮੱਕਾ · ਉਤਰਨ ਦਾ ਕ੍ਰਮ 45 · 20:124

وَمَنْ أَعْرَضَ عَن ذِكْرِى فَإِنَّ لَهُۥ مَعِيشَةً ضَنكًا وَنَحْشُرُهُۥ يَوْمَ ٱلْقِيَٰمَةِ أَعْمَىٰ

Punjabi Translation - Arif Haleemਅਤੇ ਜੋ ਵੀ ਮੇਰੀ ਯਾਦ ਤੋਂ ਮੂੰਹ ਮੋੜੇਗਾ ਉਸ ਦਾ ਜੀਵਨ ਔਖਿਆਈ ਵਾਲਾ ਹੋਵੇਗਾ, ਕਿਆਮਤ ਦਿਹਾੜੇ ਅਸੀਂ ਉਸ ਨੂੰ ਅੰਨ੍ਹਾ ਕਰਕੇ ਉਠਾਵਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70