وَأَنَا ٱخْتَرْتُكَ فَٱسْتَمِعْ لِمَا يُوحَىٰٓ Punjabi Translation - Arif Haleemਅਤੇ ਮੈਂਨੇ ਤੈਨੂੰ (ਪੈਗ਼ੰਬਰੀ ਵਜੋਂ) ਚੁਣ ਲਿਆ ਹੈ, ਹੁਣ ਜਿਹੜੀ ਵੀ ਵਹੀ (ਸੰਦੇਸ਼) ਆਵੇ, ਉਸ ਨੂੰ ਧਿਆਨ ਨਾਲ ਸੁਣੀਂ।