caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Taa-Haa, ਆਇਤ 15

ਮੱਕਾ · ਉਤਰਨ ਦਾ ਕ੍ਰਮ 45 · 20:15

إِنَّ ٱلسَّاعَةَ ءَاتِيَةٌ أَكَادُ أُخْفِيهَا لِتُجْزَىٰ كُلُّ نَفْسٍۭ بِمَا تَسْعَىٰ

Punjabi Translation - Arif Haleemਬੇਸ਼ੱਕ ਕਿਆਮਤ ਦਾ ਵੇਲਾ ਆਉਣ ਵਾਲਾ ਹੈ ਜਿਸ ਦਾ ਸਮਾਂ ਮੈਂ ਗੁਪਤ ਰੱਖਣਾ ਚਾਹੁੰਦਾ ਹਾਂ ਤਾਂ ਜੋ ਹਰੇਕ ਵਿਅਕਤੀ ਨੂੰ (ਉਸ ਦੀਆਂ ਚੰਗੀਆਂ ਜਾਂ ਮਾੜੀਆਂ) ਕੋਸ਼ਿਸ਼ਾਂ ਦਾ ਬਦਲਾ ਦਿੱਤਾ ਜਾਵੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70