قَالَ خُذْهَا وَلَا تَخَفْ سَنُعِيدُهَا سِيرَتَهَا ٱلْأُولَىٰ Punjabi Translation - Arif Haleemਫ਼ਰਮਾਇਆ ਕਿ ਇਸ ਸੱਪ ਨੂੰ ਫੜ ਲੈ, ਡਰ ਨਾ। ਅਸੀਂ ਇਸ ਨੂੰ ਪਹਿਲਾਂ ਵਾਂਗ ਹੀ (ਲਾਠੀ) ਬਣਾ ਦਿਆਂਗੇ।