إِذْ أَوْحَيْنَآ إِلَىٰٓ أُمِّكَ مَا يُوحَىٰٓ Punjabi Translation - Arif Haleemਜਦੋਂ ਅਸੀਂ ਤੇਰੀ ਮਾਂ ਨੂੰ ਇਲਹਾਮ (ਰੱਬੀ ਇਸ਼ਾਰਾ) ਕੀਤਾ ਸੀ ਜਿਸ ਦੀ ਚਰਚਾ ਹੁਣ ਵਹੀ ਰਾਹੀਂ ਕੀਤੀ ਜਾ ਰਹੀ ਹੈ।