caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Taa-Haa, ਆਇਤ 4

ਮੱਕਾ · ਉਤਰਨ ਦਾ ਕ੍ਰਮ 45 · 20:4

تَنزِيلًا مِّمَّنْ خَلَقَ ٱلْأَرْضَ وَٱلسَّمَٰوَٰتِ ٱلْعُلَى

Punjabi Translation - Arif Haleemਅਤੇ ਇਸ (.ਕੁਰਆਨ) ਦਾ ਉਤਾਰਨਾ ਉਸ ਜ਼ਾਤ ਵੱਲੋਂ ਹੈ ਜਿਸ ਨੇ ਧਰਤੀ ਨੂੰ ਅਤੇ ਉੱਚੇ ਅਕਾਸ਼ ਨੂੰ ਬਣਾਇਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70