caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Taa-Haa, ਆਇਤ 46

ਮੱਕਾ · ਉਤਰਨ ਦਾ ਕ੍ਰਮ 45 · 20:46

قَالَ لَا تَخَافَآ إِنَّنِى مَعَكُمَآ أَسْمَعُ وَأَرَىٰ

Punjabi Translation - Arif Haleem(ਅੱਲਾਹ ਨੇ) ਫ਼ਰਮਾਇਆ ਕਿ ਤੁਸੀਂ ਉੱਕਾ ਹੀ ਨਾ ਡਰੋ। ਮੈਂ ਤੁਹਾਡੇ ਅੰਗ-ਸੰਗ ਹਾਂ, ਮੈਂ ਸਭ ਕੁੱਝ ਸੁਣਦਾ ਅਤੇ ਵੇਖਦਾ ਵੀ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70