caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Taa-Haa, ਆਇਤ 52

ਮੱਕਾ · ਉਤਰਨ ਦਾ ਕ੍ਰਮ 45 · 20:52

قَالَ عِلْمُهَا عِندَ رَبِّى فِى كِتَٰبٍ لَّا يَضِلُّ رَبِّى وَلَا يَنسَى

Punjabi Translation - Arif Haleemਉੱਤਰ ਦਿੱਤਾ ਕਿ ਇਸ ਦਾ ਗਿਆਨ ਤਾਂ ਮੇਰੇ ਰੱਬ ਦੇ ਕੋਲ ਇਕ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਿਖਆ ਹੋਇਆ ਹੈ। ਨਾਂ ਤਾਂ ਮੇਰਾ ਰੱਬ ਕੋਈ ਗ਼ਲਤੀ ਕਰਦਾ ਹੈ ਅਤੇ ਨਾ ਹੀ ਉਹ ਤੋਂ ਕੋਈ ਭੁਲ ਹੁੰਦੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70