caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Taa-Haa, ਆਇਤ 54

ਮੱਕਾ · ਉਤਰਨ ਦਾ ਕ੍ਰਮ 45 · 20:54

كُلُوا۟ وَٱرْعَوْا۟ أَنْعَٰمَكُمْ إِنَّ فِى ذَٰلِكَ لَـَٔايَٰتٍ لِّأُو۟لِى ٱلنُّهَىٰ

Punjabi Translation - Arif Haleemਤੁਸੀਂ ਆਪ ਵੀ ਖਾਓ ਅਤੇ ਅਪਣੇ ਪਸ਼ੂਆਂ ਨੂੰ ਵੀ ਚਰਾਓ। ਬੇਸ਼ੱਕ (ਰੱਬ ਦੀ ਸ਼ਕਤੀ ਨੂੰ ਸਮਝਣ ਲਈ) ਇਸ ਵਿਚ ਬੁੱਧੀਵਾਨਾਂ ਲਈ ਅਨੇਕਾਂ ਨਿਸ਼ਾਨੀਆਂ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70