فَتَوَلَّىٰ فِرْعَوْنُ فَجَمَعَ كَيْدَهُۥ ثُمَّ أَتَىٰ Punjabi Translation - Arif Haleemਫ਼ਿਰਔਨ ਵਾਪਸ (ਮਹਿਲ ਵਿਚ) ਚਲਾ ਗਿਆ ਅਤੇ ਆਪਣੇ ਸਾਰੇ ਹਥਕੰਡੇ ਇਕੱਠੇ ਕਰਕੇ ਮੁਕਾਬਲੇ ਲਈ ਮੁੜ (ਮੈਦਾਨ ਵਿਚ) ਆ ਗਿਆ।