caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Taa-Haa, ਆਇਤ 65

ਮੱਕਾ · ਉਤਰਨ ਦਾ ਕ੍ਰਮ 45 · 20:65

قَالُوا۟ يَٰمُوسَىٰٓ إِمَّآ أَن تُلْقِىَ وَإِمَّآ أَن نَّكُونَ أَوَّلَ مَنْ أَلْقَىٰ

Punjabi Translation - Arif Haleem(ਜਾਦੂਗਰ) ਆਖਣ ਲੱਗੇ ਕਿ ਹੇ ਮੂਸਾ! ਤੂੰ ਪਹਿਲਾਂ (ਜਾਦੂ) ਸੁੱਟੇਗਾ ਜਾਂ ਅਸੀਂ ਹੀ ਪਹਿਲਾਂ ਸੁੱਟੀਏ।
Looking for a topic? Try the meaning search — your question is scanned across all 6,236 verses.
ਭਾਸ਼ਾ — 70