caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Taa-Haa, ਆਇਤ 75

ਮੱਕਾ · ਉਤਰਨ ਦਾ ਕ੍ਰਮ 45 · 20:75

وَمَن يَأْتِهِۦ مُؤْمِنًا قَدْ عَمِلَ ٱلصَّٰلِحَٰتِ فَأُو۟لَٰٓئِكَ لَهُمُ ٱلدَّرَجَٰتُ ٱلْعُلَىٰ

Punjabi Translation - Arif Haleemਅਤੇ ਜਿਹੜਾ ਵੀ ਈਮਾਨ ਦੀ ਹਾਲਤ ਵਿਚ ਹਾਜ਼ਰ ਹੋਵੇਗਾ ਅਤੇ ਉਸ ਨੇ ਅਮਲ ਵੀ ਨੇਕ ਕੀਤੇ ਹੋਣਗੇ ਉਸ ਲਈ ਉੱਚੇ-ਉੱਚੇ ਮਰਾਤਬੇ ਹੋਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70