caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Taa-Haa, ਆਇਤ 82

ਮੱਕਾ · ਉਤਰਨ ਦਾ ਕ੍ਰਮ 45 · 20:82

وَإِنِّى لَغَفَّارٌ لِّمَن تَابَ وَءَامَنَ وَعَمِلَ صَٰلِحًا ثُمَّ ٱهْتَدَىٰ

Punjabi Translation - Arif Haleemਅਤੇ ਜਿਹੜੇ (ਅੱਲਾਹ ਦੀ ਨਾ-ਫ਼ਰਮਾਨੀ ਤੋਂ) ਤੌਬਾ ਕਰਨ, ਫੇਰ ਈਮਾਨ ਲਿਆਉਣ ਤੇ ਨੇਕ ਕੰਮ ਵੀ ਕਰਨ ਅਤੇ ਫੇਰ ਸਿੱਧੀ ਰਾਹ ’ਤੇ ਹੀ ਰਹਿਣ। ਬੇਸ਼ਕ ਮੈਂ ਅਤਿ ਅੰਤ ਬਖ਼ਸ਼ਨਹਾਰ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70