caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Taa-Haa, ਆਇਤ 83

ਮੱਕਾ · ਉਤਰਨ ਦਾ ਕ੍ਰਮ 45 · 20:83

وَمَآ أَعْجَلَكَ عَن قَوْمِكَ يَٰمُوسَىٰ

Punjabi Translation - Arif Haleem(ਜਦੋਂ ਮੂਸਾ ਹਾਰੂਨ ਤੇ ਬਨੀ-ਇਸਰਾਈਲੀਆਂ ਨੂੰ ਛੱਡ ਕੇ ਰੱਬ ਨੂੰ ਮਿਲਣ ਲਈ ਤੂਰ ਪਹਾੜ ’ਤੇ ਆਏ ਤਾਂ ਅੱਲਾਹ ਨੇ ਪੁੱਛਿਆ ਕਿ) ਮੂਸਾ ਤੂੰ ਆਪਣੀ ਕੌਮ ਤੋਂ ਅੱਗੇ ਚੱਲਣ ਵਿਚ ਛੇਤੀ ਕਿਉਂ ਕੀਤੀ ?
Looking for a topic? Try the meaning search — your question is scanned across all 6,236 verses.
ਭਾਸ਼ਾ — 70