caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Taa-Haa, ਆਇਤ 89

ਮੱਕਾ · ਉਤਰਨ ਦਾ ਕ੍ਰਮ 45 · 20:89

أَفَلَا يَرَوْنَ أَلَّا يَرْجِعُ إِلَيْهِمْ قَوْلًا وَلَا يَمْلِكُ لَهُمْ ضَرًّا وَلَا نَفْعًا

Punjabi Translation - Arif Haleemਕੀ ਇਹ (ਕੁਰਾਹੇ ਪਏ ਹੋਏ) ਲੋਕ ਇਹ ਨਹੀਂ ਸੀ ਵੇਖਦੇ ਕਿ ਇਹ (ਵੱਛਾ) ਉਹਨਾਂ ਦੀ ਕਿਸੇ ਗੱਲ ਦਾ ਜਵਾਬ ਨਹੀਂ ਦੇ ਸਕਦਾ ਅਤੇ ਨਾ ਹੀ ਉਹਨਾਂ ਲਈ ਲਾਭ ਹਾਨੀ ਦਾ ਕੋਈ ਅਧਿਕਾਰ ਰੱਖਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70