أَلَّا تَتَّبِعَنِ أَفَعَصَيْتَ أَمْرِى Punjabi Translation - Arif Haleemਤੂੰ ਮੇਰੇ ਪਿੱਛੇ (ਤੂਰ ਪਹਾੜ ’ਤੇ) ਨਹੀਂ ਆਇਆ ਕੀ ਤੂੰ ਵੀ ਮੇਰੇ ਹੁਕਮਾਂ ਦੀ ਉਲੰਘਨਾਂ ਕਰਨ ਲੱਗ ਪਿਆ ?