لَهُمْ فِيهَا زَفِيرٌ وَهُمْ فِيهَا لَا يَسْمَعُونَ Punjabi Translation - Arif Haleemਉੱਥੇ ਇਹ ਸਾਰੇ ਕੂਕਾਂ ਮਾਰਣਗੇ, ਪਰ ਉੱਥੇ ਉਹਨਾਂ ਨੂੰ ਸੁਣਨ ਵਾਲਾ ਕੋਈ ਨਹੀਂ ਹੋਵੇਗਾ।[5]