caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 103

ਮੱਕਾ · ਉਤਰਨ ਦਾ ਕ੍ਰਮ 73 · 21:103

لَا يَحْزُنُهُمُ ٱلْفَزَعُ ٱلْأَكْبَرُ وَتَتَلَقَّىٰهُمُ ٱلْمَلَٰٓئِكَةُ هَٰذَا يَوْمُكُمُ ٱلَّذِى كُنتُمْ تُوعَدُونَ

Punjabi Translation - Arif Haleemਉਹ ਅਤਿਅੰਤ ਘਬਰਾਹਟ ਵਾਲਾ ਵੇਲਾ ਵੀ ਉਹਨਾਂ ਨੂੰ ਗ਼ਮਗ਼ੀਨ ਨਹੀਂ ਕਰੇਗਾ ਅਤੇ ਫ਼ਰਿਸ਼ਤੇ ਉਹਨਾਂ ਨੂੰ ਇਹ ਆਖਦੇ ਹੋਏ ਮਿਲਣਗੇ ਕਿ ਇਹੋ ਤੁਹਾਡਾ ਉਹ ਵੇਲਾ ਹੈ ਜਿਸ ਦਾ ਵਾਅਦਾ ਤੁਹਾਡੇ ਨਾਲ ਕੀਤਾ ਗਿਆ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70