caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 105

ਮੱਕਾ · ਉਤਰਨ ਦਾ ਕ੍ਰਮ 73 · 21:105

وَلَقَدْ كَتَبْنَا فِى ٱلزَّبُورِ مِنۢ بَعْدِ ٱلذِّكْرِ أَنَّ ٱلْأَرْضَ يَرِثُهَا عِبَادِىَ ٱلصَّٰلِحُونَ

Punjabi Translation - Arif Haleemਜ਼ਬੂਰ ਵਿਚ ਅਸੀਂ ਨਸੀਹਤਾਂ ਮਗਰੋਂ ਇਹ ਲਿਖ ਚੁੱਕੇ ਹਾਂ ਕਿ ਧਰਤੀ ਦੇ ਵਾਰਸ ਮੇਰੇ ਨੇਕ ਬੰਦੇ ਹੀ ਹੋਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70