فَلَمَّآ أَحَسُّوا۟ بَأْسَنَآ إِذَا هُم مِّنْهَا يَرْكُضُونَ Punjabi Translation - Arif Haleemਜਦੋਂ ਉਹਨਾਂ (ਕੌਮਾਂ) ਨੇ ਸਾਡੇ ਅਜ਼ਾਬ ਦੇ ਆਉਣ ਨੂੰ ਮਹਿਸੂਸ ਕੀਤਾ ਤਾਂ ਉਸ ਥਾਂ ਤੂੰ ਨੱਸਣ ਲੱਗੇ।