قَالُوا۟ يَٰوَيْلَنَآ إِنَّا كُنَّا ظَٰلِمِينَ Punjabi Translation - Arif Haleem(ਕਾਫ਼ਿਰ) ਆਖਣ ਲੱਗੇ ਕਿ ਅਸੀਂ ਤਾਂ ਬਰਬਾਦ ਹੋ ਗਏ, ਬੇਸ਼ੱਕ ਅਸੀਂ ਹੀ ਜ਼ਾਲਮ ਸਾਂ।