caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 2

ਮੱਕਾ · ਉਤਰਨ ਦਾ ਕ੍ਰਮ 73 · 21:2

مَا يَأْتِيهِم مِّن ذِكْرٍ مِّن رَّبِّهِم مُّحْدَثٍ إِلَّا ٱسْتَمَعُوهُ وَهُمْ يَلْعَبُونَ

Punjabi Translation - Arif Haleemਜਦੋਂ ਉਹਨਾਂ ਕੋਲ ਉਹਨਾਂ ਦੇ ਰੱਬ ਵੱਲੋਂ ਕੋਈ ਵੀ ਨਵੀਂ ਨਸੀਹਤ ਆਉਂਦੀ ਹੈ ਉਹ ਉਸ ਨੂੰ ਖੇਡਦੇ ਹੋਏ (ਮਖੌਲ ਵਿਚ ਹੀ) ਸੁਣਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70