يُسَبِّحُونَ ٱلَّيْلَ وَٱلنَّهَارَ لَا يَفْتُرُونَ Punjabi Translation - Arif Haleemਉਹ (ਫ਼ਰਿਸ਼ਤੇ) ਬਿਨਾਂ ਕਿਸੇ ਵਿਘਨ ਤੋਂ ਦਿਨ- ਰਾਤ (ਭਾਵ ਹਰ ਵੇਲੇ) ਉਸ (ਅੱਲਾਹ) ਦੀ ਤਸਬੀਹ ਕਰਦੇ ਹਨ।