caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 22

ਮੱਕਾ · ਉਤਰਨ ਦਾ ਕ੍ਰਮ 73 · 21:22

لَوْ كَانَ فِيهِمَآ ءَالِهَةٌ إِلَّا ٱللَّهُ لَفَسَدَتَا فَسُبْحَٰنَ ٱللَّهِ رَبِّ ٱلْعَرْشِ عَمَّا يَصِفُونَ

Punjabi Translation - Arif Haleemਜੇ ਇਸ (ਸੰਸਾਰ) ਵਿਚ ਅੱਲਾਹ ਤੋਂ ਛੁੱਟ ਹੋਰ ਵੀ ਇਸ਼ਟ ਹੁੰਦੇ ਤਾਂ ਇਹ ਦੋਵਾਂ (ਅਕਾਸ਼ ਤੇ ਧਰਤੀ) ਦੀ ਵਿਵਸਥਾ ਬਿਗੜ ਜਾਂਦੀ। ਸੋ ਅੱਲਾਹ, ਅਰਸ਼ਾਂ ਦਾ ਮਾਲਿਕ, ਉਹਨਾਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਇਹ (ਮੁਸ਼ਰਿਕ) ਕਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70