caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 26

ਮੱਕਾ · ਉਤਰਨ ਦਾ ਕ੍ਰਮ 73 · 21:26

وَقَالُوا۟ ٱتَّخَذَ ٱلرَّحْمَٰنُ وَلَدًا سُبْحَٰنَهُۥ بَلْ عِبَادٌ مُّكْرَمُونَ

Punjabi Translation - Arif Haleemਇਹ (ਮੁਸ਼ਰਿਕ) ਆਖਦੇ ਹਨ ਕਿ ਰਹਿਮਾਨ (ਅੱਲਾਹ) ਸੰਤਾਨ ਵਾਲਾ ਹੈ ਜਦ ਕਿ ਉਸ ਦੀ ਜ਼ਾਤ ਤਾਂ (ਔਲਾਦ ਹੋਣ ਤੋਂ) ਪਾਕ ਹੈ, ਸਗੋਂ ਉਹ (ਫ਼ਰਿਸ਼ਤੇ ਜਿਨ੍ਹਾਂ ਨੂੰ ਸੰਤਾਨ ਆਖਦੇ ਹਨ) ਸਾਰੇ ਹੀ ਉਸ (ਅੱਲਾਹ) ਦੇ ਸਤਿਕਾਰਯੋਗ ਬੰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70