caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 37

ਮੱਕਾ · ਉਤਰਨ ਦਾ ਕ੍ਰਮ 73 · 21:37

خُلِقَ ٱلْإِنسَٰنُ مِنْ عَجَلٍ سَأُو۟رِيكُمْ ءَايَٰتِى فَلَا تَسْتَعْجِلُونِ

Punjabi Translation - Arif Haleemਮਨੁੱਖ ਜਨਮ ਤੋਂ ਹੀ ਕਾਹਲਾ ਹੈ। ਮੈਂ ਛੇਤੀ ਹੀ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਵਾਂਗਾ, ਤੁਸੀਂ ਮੇਰੇ ਨਾਲ (ਅਜ਼ਾਬ ਲਈ) ਇੰਨੀ ਕਾਹਲੀ ਨਾ ਕਰੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70