caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 41

ਮੱਕਾ · ਉਤਰਨ ਦਾ ਕ੍ਰਮ 73 · 21:41

وَلَقَدِ ٱسْتُهْزِئَ بِرُسُلٍ مِّن قَبْلِكَ فَحَاقَ بِٱلَّذِينَ سَخِرُوا۟ مِنْهُم مَّا كَانُوا۟ بِهِۦ يَسْتَهْزِءُونَ

Punjabi Translation - Arif Haleem(ਹੇ ਮੁਹੰਮਦ ਸ:!) ਤੁਹਾਥੋਂ ਪਹਿਲਾਂ ਵੀ ਪੈਗ਼ੰਬਰਾਂ ਨਾਲ ਮਖੌਲ ਹੋਏ ਸਨ, ਅੰਤ ਉਹਨਾਂ ਖਿੱਲੀ ਕਰਨ ਵਾਲਿਆਂ ਨੂੰ ਉਸੇ (ਅਜ਼ਾਬ) ਨੇ ਆ ਘੇਰਿਆ ਜਿਸ ਦਾ ਉਹ ਮਖੌਲ ਕਰਿਆ ਕਰਦੇ ਸਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70