caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 42

ਮੱਕਾ · ਉਤਰਨ ਦਾ ਕ੍ਰਮ 73 · 21:42

قُلْ مَن يَكْلَؤُكُم بِٱلَّيْلِ وَٱلنَّهَارِ مِنَ ٱلرَّحْمَٰنِ بَلْ هُمْ عَن ذِكْرِ رَبِّهِم مُّعْرِضُونَ

Punjabi Translation - Arif Haleem(ਉਹਨਾਂ ਇਨਕਾਰੀਆਂ ਨੂੰ) ਕਹੋ ਕਿ ਦਿਨ-ਰਾਤ ਰਹਿਮਾਨ ਦੇ (ਅਜ਼ਾਬ ਤੋਂ) ਤੁਹਾਡੀ ਸੁਰੱਖਿਆ ਕੌਣ ਕਰਦਾ ਹੈ ? ਅਸਲ ਗੱਲ ਇਹ ਹੈ ਕਿ ਇਹ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੀਂ ਫਿਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70