caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 43

ਮੱਕਾ · ਉਤਰਨ ਦਾ ਕ੍ਰਮ 73 · 21:43

أَمْ لَهُمْ ءَالِهَةٌ تَمْنَعُهُم مِّن دُونِنَا لَا يَسْتَطِيعُونَ نَصْرَ أَنفُسِهِمْ وَلَا هُم مِّنَّا يُصْحَبُونَ

Punjabi Translation - Arif Haleemਕੀ ਛੁੱਟ ਸਾਥੋਂ ਉਹਨਾਂ ਦੇ ਹੋਰ ਇਸ਼ਟ ਅਜਿਹੇ ਹਨ ਜਿਹੜੇ ਉਹਨਾਂ ਨੂੰ (ਅਜ਼ਾਬ ਤੋਂ) ਬਚਾ ਸਕਣ ? ਉਹ ਨਾ ਤਾਂ ਆਪਣੀ ਸਹਾਇਤਾ ਆਪ ਕਰ ਸਕਦੇ ਹਨ ਅਤੇ ਨਾ ਹੀ ਸਾਡੇ ਅਜ਼ਾਬ ਤੋਂ ਸੁਰੱਖਿਅਤ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70