caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 49

ਮੱਕਾ · ਉਤਰਨ ਦਾ ਕ੍ਰਮ 73 · 21:49

ٱلَّذِينَ يَخْشَوْنَ رَبَّهُم بِٱلْغَيْبِ وَهُم مِّنَ ٱلسَّاعَةِ مُشْفِقُونَ

Punjabi Translation - Arif Haleem(ਅਤੇ ਇਹ ਕੁਰਆਨ ਉਨ੍ਹਾਂ ਲਈ ਹੈ) ਜਿਹੜੇ ਲੋਕ ਬਿਨਾ ਵੇਖੇ ਆਪਣੇ ਰੱਬ ਤੋਂ ਡਰਦੇ ਹਨ ਅਤੇ ਕਿਆਮਤ ਤੋਂ ਵੀ ਡਰੇ ਰਹਿੰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70