caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 53

ਮੱਕਾ · ਉਤਰਨ ਦਾ ਕ੍ਰਮ 73 · 21:53

قَالُوا۟ وَجَدْنَآ ءَابَآءَنَا لَهَا عَٰبِدِينَ

Punjabi Translation - Arif Haleemਉਹਨਾਂ (ਸਭ ਨੇ) ਕਿਹਾ ਕਿ ਅਸੀਂ ਆਪਣੇ ਪਿਓ ਦਾਦਿਆਂ (ਭਾਵ ਬਜ਼ੁਰਗਾਂ) ਨੂੰ ਇਹਨਾਂ (ਮੂਰਤੀਆਂ) ਦੀ ਹੀ ਪੂਜਾ ਕਰਦੇ ਵੇਖਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70