قَالُوٓا۟ أَجِئْتَنَا بِٱلْحَقِّ أَمْ أَنتَ مِنَ ٱللَّٰعِبِينَ Punjabi Translation - Arif Haleem(ਕੌਮ ਨੇ) ਕਿਹਾ, ਕੀ ਤੁਸੀਂ ਸਾਡੇ ਸਾਹਮਣੇ ਸੱਚ ਬੋਲ ਰਹੇ ਹੋ ਜਾਂ ਮਖੌਲ ਕਰ ਰਹੇ ਹੋ?