caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 56

ਮੱਕਾ · ਉਤਰਨ ਦਾ ਕ੍ਰਮ 73 · 21:56

قَالَ بَل رَّبُّكُمْ رَبُّ ٱلسَّمَٰوَٰتِ وَٱلْأَرْضِ ٱلَّذِى فَطَرَهُنَّ وَأَنَا۠ عَلَىٰ ذَٰلِكُم مِّنَ ٱلشَّٰهِدِينَ

Punjabi Translation - Arif Haleemਇਬਰਾਹੀਮ ਨੇ ਫ਼ਰਮਾਇਆ, ਅਸਲ ਗੱਲ ਇਹ ਹੈ ਕਿ ਤੁਹਾਡਾ ਸਾਰਿਆਂ ਦਾ ਪਾਲਣਹਾਰ ਤਾਂ ਉਹੀਓ ਹੈ ਜਿਹੜਾ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਹੈ ਅਤੇ ਜਿਸ ਨੇ ਉਹਨਾਂ ਨੂੰ ਸਾਜਿਆ ਹੈ। ਮੈਂ ਤੁਹਾਡੇ ਸਾਹਮਣੇ ਇਸ ਦੀ ਗਵਾਹੀ ਦਿੰਦਾ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70