caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 58

ਮੱਕਾ · ਉਤਰਨ ਦਾ ਕ੍ਰਮ 73 · 21:58

فَجَعَلَهُمْ جُذَٰذًا إِلَّا كَبِيرًا لَّهُمْ لَعَلَّهُمْ إِلَيْهِ يَرْجِعُونَ

Punjabi Translation - Arif Haleem(ਜਦੋਂ ਸਾਰੇ ਚਲੇ ਗਏ ਤਾਂ) ਫੇਰ ਉਸ (ਇਬਰਾਹੀਮ) ਨੇ ਸਾਰੀਆਂ (ਮੂਰਤੀਆਂ) ਦੇ ਟੋਟੇ-ਟੋਟੇ ਕਰ ਦਿੱਤੇ, ਕੇਵਲ ਇਕ ਵੱਡੇ ਬੁਤ ਨੂੰ ਬਾਕੀ ਰਹਿਣ ਦਿੱਤਾ ਤਾਂ ਜੋ (ਜਦੋਂ ਆ ਕੇ ਵੇਖਣ ਤਾਂ) ਉਸੇ ਬੁਤ ਵੱਲ ਪਰਤਣ।
Looking for a topic? Try the meaning search — your question is scanned across all 6,236 verses.
ਭਾਸ਼ਾ — 70