caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 59

ਮੱਕਾ · ਉਤਰਨ ਦਾ ਕ੍ਰਮ 73 · 21:59

قَالُوا۟ مَن فَعَلَ هَٰذَا بِـَٔالِهَتِنَآ إِنَّهُۥ لَمِنَ ٱلظَّٰلِمِينَ

Punjabi Translation - Arif Haleem(ਜਦੋਂ ਉਹਨਾਂ ਨੂੰ ਬੁਤਾਂ ਬਾਰੇ ਪਤਾ ਲਗਿਆ ਤਾਂ) ਪੁੱਛਣ ਲੱਗੇ ਕਿ ਸਾਡੇ ਇਸ਼ਟਾਂ ਦਾ ਇਹ ਹਾਲ ਕਿਸ ਨੇ ਕੀਤਾ ਹੈ ? (ਜਿਸ ਨੇ ਵੀ ਇਹ ਕੀਤਾ ਹੈ) ਬੇਸ਼ੁਕ ਉਹ ਜ਼ਾਲਮਾਂ ਵਿੱਚੋਂ ਹੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70